Join
Wednesday, March 25, 2026
Wednesday, March 25, 2026

ਧੰਨ ਧੰਨ ਪੀਰ ਬਾਬਾ ਬੰਦਲੀ ਸ਼ੇਰ ਮਹਾਰਾਜ ਜੀ ਦੇ ਪਾਵਨ ਤਪ ਅਸਥਾਨ ਤੇ ਸਲਾਨਾ ਮੇਲਾ 15 ਮਈ ਨੂੰ  

ਨਵਾਂਸ਼ਹਿਰ /ਕਾਠਗੜ੍ਹ 24 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ)

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ ਧੰਨ ਪੀਰ ਬਾਬਾ ਬੰਦਲੀ ਸ਼ੇਰ ਮਹਾਰਾਜ ਜੀ ਦੇ ਪਾਵਨ ਤਪ ਅਸਥਾਨ ਪਿੰਡ ਆਸਰੋਂ (ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ) ਵਿਖੇ 15 ਮਈ 2025 (ਜੇਠੇ ਵੀਰਵਾਰ ) ਨੂੰ  ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਵਿੱਚ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਬਾਬਾ ਸੱਤਪਾਲ ਸਿੰਘ ਨੇ ਦੇਸ਼ ਵਿਦੇਸ਼ ਰਹਿੰਦੀਆਂ ਸੰਗਤਾਂ ਨੂੰ  ਅਪੀਲ ਕੀਤੀ ਕਿ ਬਾਬਾ ਜੀ ਦੇ ਦਰਬਾਰ ਤੇ ਪਹੁੰਚ ਕੇ  ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ | ਇਸ ਮੋਕੇ ਪੰਜਾਬ ਦੇ ਨਾਮਵਰ ਕਲਾਕਾਰ ਸੰਗਤਾਂ ਨੂੰ ਬਾਬਾ ਜੀ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਉਨਾ ਕਿਹਾ ਕਿ ਇਸ ਮੌਕੇ ਬਾਬਾ ਜੀ ਦਾ ਅਟੁੱਟ ਲੰਗਰ ਵੀ ਵਰਤਾਇਆ ਜਾਵੇਗਾ |

Related Articles

LEAVE A REPLY

Please enter your comment!
Please enter your name here

Latest Articles

2

2