Join
Thursday, March 12, 2026
Thursday, March 12, 2026

ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਲਖਪਤੀ ਦੀਦੀ ਪ੍ਰੋਗਰਾਮ ’ਚ ਸ਼ਾਮਲ ਹੋਣਗੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਗੁਜਰਾਤ ਦੇ ਨਵਸਾਰੀ ਦਾ ਦੌਰਾ ਕਰਨਗੇ। ਉਹ ਵਾਂਸੀ-ਬੌਰਸੀ ‘ਚ ਲਖਪਤੀ ਦੀਦੀ ਦੇ ਪ੍ਰੋਗਰਾਮ ‘ਚ ਹਿੱਸਾ ਲੈਣਗੇ। 1.1 ਲੱਖ ਤੋਂ ਵੱਧ ਔਰਤਾਂ ਇਸ ਪ੍ਰੋਗਰਾਮ ਦਾ ਹਿੱਸਾ ਬਣਨਗੀਆਂ। ਦੱਸ ਦੇਈਏ ਕਿ 8 ਮਾਰਚ ਅੰਤਰਰਾਸ਼ਟਰੀ ਮਹਿਲਾ ਦਿਵਸ ਹੈ।

Related Articles

LEAVE A REPLY

Please enter your comment!
Please enter your name here

Latest Articles